Samrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸ

ABP Sanjha
ABP Sanjha
7.1 هزار بار بازدید - 7 روز پیش - Samrala Nihang| ਨਿਹੰਗ ਸਿੰਘਾਂ ਤੇ
Samrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸ

#SamralaClash #Clash #nihangsingh #BhagwantMann #cmmann #DGPPunjabPolice #PunjabPoliceIndia #ABPSanjha  #ABPLIVE

ਇਹ ਤਸਵੀਰਾਂ ਸਮਰਾਲਾ ਸ਼ਹਿਰ ਦੇ ਮੇਨ ਚੌਕ ਦੀਆਂ ਨੇ, ਏਥੇ ਪੁਲਿਸ ਅਤੇ ਨਿਹੰਗਾਂ ਸਿੰਘਾਂ ਵਿਚਾਲੇ ਬਹਿਸ ਹੋਈ ਐ, ਏਥੇ ਚਲਾਨ ਨੂੰ ਲੈ ਕੇ ਟਰੈਫਿਕ ਪੁਲਿਸ ਮੁਲਾਜ਼ਮਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਕਾਫ਼ੀ ਸਮਾਂ ਬਹਿਸ ਹੁੰਦੀ ਰਹੀ, ਨਿਹੰਗ ਸਿੰਘਾਂ ਮੁਤਾਬਕ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਲਈ ਗਲਤ ਸ਼ਬਦਾਵਲੀ ਵਰਤੀ ਐ, ਓਧਰ ਪੁਲਿਸ ਮੁਤਾਬਕ ਉਹ ਕਾਨੂੰਨ ਮੁਤਾਬਕ ਕੰਮ ਕਰ ਰਹੇ ਨੇ,

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
7 روز پیش در تاریخ 1403/04/16 منتشر شده است.
7,113 بـار بازدید شده
... بیشتر