Mandy Kalra Live Badowal II Mela Tv

MELA TV Mela Junction
MELA TV Mela Junction
3.6 هزار بار بازدید - ماه قبل - #MelaTV
#MelaTV #MelaJunction  #Jagdevtehna

Director : Jagdev Tehna
Edit & DOP : Jagdev Tehna
Producer - Gagan Brar  
Lable: Mela Tv
Digital : Dips Digital (Rajesh Garg)
                     
                                ----------- ਜਰੂਰੀ ਸੂਚਨਾਂ-------------
ਇਹ ਵੀਡਿਓ MELA TV ਦੀ ਪ੍ਰੋਪਰਟੀ ਹੈ। ਇਸ ਵੀਡਿਓ ਨੂੰ Audio ਜਾਂ Video ਰੂਪ ਵਿੱਚ ਕਿਸੇ ਵੀ ਤਰਾਂ
ਚੋਰੀ ਕਰਨਾਂ ਅਤੇ Facebook Pages ਤੇ  ਅਪਲੋਡ ਕਰਨਾਂ Copyright ਕਾਨੂੰਨ ਦੀ ਉਲੰਘਣਾ ਹੈ, ਅਜਿਹਾ ਕਰਨ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ...
ਜੇਕਰ ਤੁਹਾਨੂੰ ਇਹ ਵੀਡਿਓ ਪਸੰਦ ਆਵੇ, ਤਾਂ ਬਿਨਾਂ ਛੇੜਛਾੜ ਕੀਤੇ, ਤੁਸੀ ਇਸਨੂੰ Wtsapp ਜਾਂ Facebook ਤੇ ਸ਼ੇਅਰ ਕਰ ਸਕਦੇ ਹੋ

ਸਾਡਾ ਮਕਸਦ ਪੰਜਾਬੀ ਸੱਭਿਆਚਾਰ ਨੂੰ ਦੇਸ਼ਾਂ ਵਿਦੇਸ਼ਾਂ ਤੱਕ ਪਹੁੰਚਾਉਣਾ ਹੈ, ਤਾਂ ਕਿ ਆਉਣ ਵਾਲੀਆਂ ਪੀੜੀਆਂ ਅਤੇ ਵਿਦੇਸ਼ਾਂ ਚ ਵਸਦੇ ਪੰਜਾਬੀ ਇਨਾਂ ਕਲਾਵਾਂ ਦਾ ਆਨੰਦ ਮਾਣ ਸਕਣ, ਪੰਜਾਬੀ ਵਿਰਸਾ ਹਮੇਸ਼ਾਂ ਜਿੰਦਾ ਰਹੇ।

ਤੁਸੀਂ ਸਾਨੂੰ ਆਪਣੇ ਸੁਝਾਅ ਫੋਨ ਜਾਂ Wtsap ਰਾਹੀ ਦਿੱਤੇ ਨੰਬਰਾਂ ਤੇ ਦੇ ਸਕਦੇ ਹੋ,
ਧੰਨਵਾਦ ਸਹਿਤ,
MELA TV ਬਠਿੰਡਾ (ਪੰਜਾਬ)    
JAGDEV TEHNA  94658-27000, 93168-70003
ماه قبل در تاریخ 1403/05/09 منتشر شده است.
3,619 بـار بازدید شده
... بیشتر