Nri House ਨਾਲ ਸਾਰਾ ਸਮਾਨ ਵਿਕਾਉ - 2 ਨੇ ਦੋਵਾ ਦਾ ਸਮਾਨ ਨਾਲ ਹੈ - ਦੇਖ ਕੇ ਸੋਚੋਗੇ ਏਨੀਆ ਸੋਹਣੀਆ ਵੀ ਹੁੰਦੀਆ ਕੋਠੀਆ

Home sale market
Home sale market
13.7 هزار بار بازدید - 7 ماه پیش - Welcome to home sale market
Welcome to home sale market channel

ਆਪਣੇ ਚੈਨਲ ਤੇ ਤੁਹਾਡਾ ਸਵਾਗਤ ਹੈ ਜੀ

Instagram
Instagram: homesalemarket

ਤੁਹਾਨੂੰ ਵੀ ਤੁਹਾਡੇ ਏਰੀਏ ਦੀ ਕੋਠੀ ਬਹੁਤ ਜਲਦ ਦੇਖਣ ਨੂੰ ਮਿਲੂ

ਐਡ ਕਰਨ ਦਾ ਕੋਈ ਖਰਚਾ ਨਹੀ ਜਵਾ ਫਰੀ ਹੈ ਸਾਰਾ ਕੰਮ

ਕੋਠੀ ਦੀ ਐਡ ਕਰਵਾਉਣ ਲਈ ਵੱਟਸਅੱਪ ਨੰਬਰ ਹੈ ਜੀ - 7380026173

ਐਡ ਕਰਾਉਣ ਲਈ ਕੁੱਝ ਪੁਛਣਾ ਹੋਵੇ ਤਾ ਫੋਨ ਵੀ ਕਰ ਸਕਦੇ ਹੋ - 7380026173

Home sale market Owner Number 7380026173

Subscribe \ Like  \ share jaroor kareyo

Home sale market ਚੈਨਲ ਦੇ ਪਰਿਵਾਰ ਦੇ ਮੈਂਬਰ ਬਣਨ ਲਈ ਬਹੁਤ ਬਹੁਤ ਧੰਨਵਾਰ ਤੁਹਾਡਾ

ਚੈਨਲ ਤੇ ਐਡ ਜਵਾ ਫਰੀ ਕੀਤੀ ਜਾਦੀ ਹੈ ਤੇ ਹਰ ਏਰੀਏ ਚੋ ਕੀਤੀ ਜਾਦੀ ਹੈ

Nri House ਨਾਲ ਸਾਰਾ ਸਮਾਨ ਵਿਕਾਉ - 2 ਨੇ ਦੋਵਾ ਦਾ ਸਮਾਨ ਨਾਲ ਹੈ - ਦੇਖ ਕੇ ਸੋਚੋਗੇ ਏਨੀਆ ਸੋਹਣੀਆ ਵੀ ਹੁੰਦੀਆ ਕੋਠੀਆ

home sale market,new kothi,new home,new design kothi,new home design,punjab area kothi, punjab home for sale,kothi for sale,
new home for sale,new house for sale, budget home,budget house,budget kothi,punjab low price kothi,new kothi design punjab,
home sale,kothi sale,house sale market,sale for kothi,sale for home,

kothi sale, home new design, mahal sale, villa sale, villa new,
mahal design kothi, mahal desgin home, mahal home, mahal type home,
mahal loan, new house, new home sale market, house sale market, new design mahal,
new design villa, new design kothi, new design haveli, haveli type kothi

Subscribe \ Like  \ share jaroor kareyo

#homesalemarket
#home
#house
#loan


                                   
                                     privacy policy
ਆਪਣੇ ਚੈਨਲ ਦਾ ਮਕਸਦ ਸਿਰਫ ਹਰ ਇਕ ਭੈਣ ਭਰਾ ਦੀ ਮਦਦ ਕਰਨਾ ਹੈ
ਸਾਰਿਆ ਨੂੰ ਬੇਨਤੀ ਹੈ ਜੀ ਆਪਣੇ ਚੈਨਲ ਨੂੰ ਸਬਸਕ੍ਰਾਇਬ ਜਰੂਰ ਕਰ ਲਿਓ
ਤੇ ਆਪਣੇ ਚੈਨਲ ਦੀਆ ਕੁਝ ਪੋਲਸੀਆ ਹਨ ਕਿ ਜੇਕਰ ਇਕ ਵਾਰ ਐਡ ਕਰਤੀ ਤਾ ਉਹ ਡਲੀਟ ਨਹੀ ਕੀਤੀ ਜਾਉਗੀ  ਜੇਕਰ ਕੋਈ ਵੀ ਐਡ ਮਜਾਕ ਕਰਦਾ ਪੂਆ ਦਿਦਾ ਹੈ ਤਾ ਉਸ ਵਿਚ ਸਾਡੀ ਕੋਈ ਜ਼ਿੰਮੇਵਾਰੀ ਨਹੀ ਹੈ ਜਾ ਕੋਈ ਕੋਠੀ ਵੇਚਣ ਟਾਈਮ ਕੋਈ ਵੀ ਫਰੋਡ ਕਰ ਦਿੰਦਾ ਹੈ ਤਾ ਉਸ ਵਿਚ ਸਾਡੀ ਕੋਈ ਜੁਮੇਵਾਰੀ ਨਹੀ Home sale market ਚੈਨਲ ਤੇ ਜਿਨਿਆ ਤੁਸੀ ਕੋਠੀ ਤੇ ਮਕਾਨ ਜਾ ਪਲਾਟ ਦੀਆ ਵੀਡਿਓ ਦੇਖਦੇ ਹੋ ਉਹ ਇਹਨਾ ਦੇ ਮਾਲਕ ਵੀਡਿਓ ਬਣਾ ਕੇ ਸਾਨੂੰ ਭੈਜਦੇ ਨੇ ਤੇ ਵੀਡਿਓ ਵਿਚ ਜਿੰਨੀ ਜਾਣਕਾਰੀ ਦੱਸੀ ਜਾਂਦੀ ਹੈ ਉਹ ਸਾਰੀ ਇਹਨਾ ਦੇ ਮਾਲਕ ਦੁਆਰਾ ਸਾਨੂੰ ਦੱਸੀ ਹੋਈ ਹੁੰਦੀ ਹੈ ਤੇ ਅਸੀਂ ਵੀਡਿਓ ਵਿਚ ਉਹ ਜਾਣਕਾਰੀ ਚੈਨਲ ਦੀ video ਦੁਆਰਾ ਤੁਹਾਨੂੰ ਦੱਸੀ ਜਾਂਦੀ ਹੈ।। Home sale market ਚੈਨਲ ਜਾ ਚੈਨਲ ਦੇ ਮਾਲਕ ਦਾ ਇਹਨਾ ਕੋਠੀ ਮਕਾਨ ਜਾ ਪਲਾਟ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਤੇ ਨੇ ਹੀ ਮਾਲਕ ਨਾਲ ਕੋਈ ਲੈਣਾ ਦੇਣਾ ਹੈ।। ਚੈਨਲ ਦਾ ਕੰਮ ਸਿਰਫ ਵੀਡਿਓ ਦਿਖਾਉਣਾ ਹੈ ।। ਖਰੀਦਣ ਜਾ ਵੇਚਣ ਦੀ ਜ਼ਿੰਮੇਵਾਰੀ ਤੁਹਾਡੀ ਆਪਦੀ ਹੋਵੇਗੀ ।। ਖਰੀਦਦਾਰ ਜਾ ਵੇਚਣ ਵਾਲਾ ਕੋਈ ਵੀ ਫਰਾਡ ਕਰਦਾ ਹੈ ਤਾਂ home sale market cahnnel ਦੀ ਜਾ ਚੈਨਲ ਦੇ ਮਾਲਕ ਦੀ ਕਿਸੇ ਤਰ੍ਹਾਂ ਦੀ ਕੋਈ ਜਿੰਮੇਦਾਰੀ ਨਹੀਂ ਹੋਵੇਗੀ ਤੇ ਨਾ ਚੈਨਲ ਜਾ ਚੈਨਲ ਦਾ ਮਾਲਕ ਜਵਾਬਦੇਹ ਹੋਵੇਗਾ।। ਸਾਡੇ ਚੈਨਲ ਦਾ ਮਕਸਦ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚਉਣਾ ਨਹੀਂ
ਧੰਨਵਾਦ ਜੀ,,,,,
7 ماه پیش در تاریخ 1402/11/14 منتشر شده است.
13,727 بـار بازدید شده
... بیشتر