Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤ

ABP Sanjha
ABP Sanjha
2.7 هزار بار بازدید - ماه قبل - Sheetal Angural| ਹੁਣ ਸ਼ੀਤਲ ਲਾਵੇਗਾ
Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤ

#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE

ਬੀਜੇਪੀ ਉਮੀਦਵਾਰ ਸ਼ੀਤਲ ਅੰਗੁਰਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਨੇ, ਪਹਿਲਾਂ ਸ਼ੀਤਲ ਨੇ ਸੀਐੱਮ ਦੇ ਪਰਿਵਾਰ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ, ਬਾਅਦ ਵਿੱਚ ਮੁੱਖ ਮੰਤਰੀ ਨੇ ਇਲਜ਼ਾਮਾਂ ਨੂੰ ਨਕਾਰਦਿਆਂ ਉਲਟਾ ਸ਼ੀਤਲ ਤੇ ਕਰੱਪਸ਼ਨ ਇਲਜ਼ਾਮ ਲਾਉਂਦਿਆਂ ਕਾਰਵਾਈ ਦੀ ਚਿਤਾਵਨੀ ਦਿੱਤੀ, ਹੁਣ ਸ਼ੀਤਲ ਅੰਗੁਰਾਲ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਬਹਿਸ ਲਈ ਲਲਕਾਰਿਐ, ਏਨ੍ਹਾਂ ਹੀ ਨਹੀਂ ਸ਼ੀਤਲ ਹੁਣ ਜਲੰਧਰ ਦੇ ਇੱਕ ਚੌਕ ਵਿੱਚ ਬੈਠ ਕੇ ਮੁੱਖ ਮੰਤਰੀ ਦੀ ਕੁਰਸੀ ਡਾਹ ਕੇ ਉਡੀਕ ਕਰੇਗਾ,  ਬੀਜੇਪੀ ਉਮੀਦਵਾਰ ਮੁਤਾਬਕ ਉਹ ਨਾਲ ਸਬੂਤ ਵੀ ਲਿਆਏਗਾ,


ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ماه قبل در تاریخ 1403/04/14 منتشر شده است.
2,702 بـار بازدید شده
... بیشتر