Harpal Cheema Exclusive | Punjab Budget 2022 | Live News | News18 Punjab

News18 Punjab/Haryana/Himachal
News18 Punjab/Haryana/Himachal
99.9 هزار بار بازدید - 2 سال پیش - Harpal Cheema LiveFinance Minister Harpal
Harpal Cheema Live
Finance Minister Harpal Cheema ਨੇ ਪੰਜਾਬ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ।  ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਵਾਲਾ ਬਜਟ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭ੍ਰਿਸ਼ਟਾਚਾਰ ਤੇ ਮਾਫ਼ੀਆ ਰਾਜ ਨੂੰ ਖਤਮ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ100 ਦਿਨਾਂ ਅੰਦਰ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਅੱਗੇ ਵਧੇਗਾ ਤੇ ਕੋਈ ਵੀ ਵਰਗ ਪਿੱਛੇ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ ਅਤੇ ਕਿਹਾ ਜਨਤਾ ਵੱਲੋਂ ਤਿਆਰ ਕੀਤਾ ਜਨਤਾ ਦਾ ਬਜਟ ਹੈ।Harpal Cheema ਨੇ ਕਿਹਾ ਕਿ  ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 6,947 ਕਰੋੜ ਰੁਪਏ।
#PunjabBudget2022 #HarpalCheemaLive #PunjabBudgetSession2022 #News18Punjab
Find Latest News, Top Headline And breaking news Watch your favorite newspapers News18 Punjab Himachal Haryana websites.

For All Live Coverage, Exclusive And Latest News Update, Watch The LIVE TV Of News18 Punjab/Haryana/Himachal, Catch The Latest News LIVE

News 18 Punjab/Haryana/Himachal is an exclusive news channel on YouTube which streams news related to Punjab, Haryana, Himachal Pradesh, Nation and the World. Along with the news, the channel also has debates on contemporary topics and shows on special series which are interesting and informative.

News18 ਪੰਜਾਬ/हरियाणा/हिमाचल एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं |

Subscribe to our channel: http://bit.ly/1IMIp73

For Latest news and updates, log on to: https://bit.ly/2Cx91Ok

Follow Us on Twitter:
Twitter: News18Haryana
Twitter: News18Himachal
Twitter: News18Punjab

Like Us on Facebook:
Facebook: News18Haryana
Facebook: News18Himachal
Facebook: News18Punjab
2 سال پیش در تاریخ 1401/04/06 منتشر شده است.
99,960 بـار بازدید شده
... بیشتر