Manu Bhaker Paris Olympics ਵਿੱਚ ਨਿਸ਼ਾਨੇਬਾਜ਼ੀ 'ਚ Bronze ਮੈਡਲ ਜਿੱਤ ਕੇ ਪਹਿਲੀ ਭਾਰਤੀ ਖਿਡਾਰਣ ਬਣ ਗਈ ਹੈ

BBC News Punjabi
BBC News Punjabi
3.8 هزار بار بازدید - ماه قبل - #manubhaker #parisolympics2024
#manubhaker #parisolympics2024 #haryana ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੇ ਦੀ ਤਮਗਾ ਜਿੱਤਿਆ ਹੈ। ਇਸ ਮੁਕਾਬਲੇ ਵਿੱਚ ਕੋਰੀਆਈ ਨਿਸ਼ਾਨੇਬਾਜ਼ ਹੋ ਯੇ ਜਿਨ ਨੇ 243.2 ਅੰਕ ਹਾਸਿਲ ਕਰ ਕੇ ਸੋਨ ਤਮਗਾ ਆਪਣੇ ਨਾਂ ਕੀਤਾ, ਕੋਰੀਆ ਦੀ ਹੀ ਕਿਮ ਯੇਜੀ 241.3 ਅੰਕਾਂ ਨਾਲ ਦੂਜੇ ਸਥਾਨ ’ਤੇ ਰਹੀ ਅਤੇ ਮਨੂ ਭਾਕਰ ਨੇ 221.7 ਅੰਕ ਹਾਸਿਲ ਕਰ ਕੇ ਭਾਰਤ ਲਈ ਪਹਿਲਾ ਕਾਂਸੀ ਦਾ ਤਮਗਾ ਜਿੱਤਿਆ ਹੈ। ਮਨੂ ਭਾਕਰ ਓਲੰਪਿਕ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਣ ਬਣ ਗਈ ਹੈ। ਮਨੂ ਦੀ ਇਸ ਪ੍ਰਾਪਤੀ ਤੋਂ ਬਾਅਦ ਉਨ੍ਹਾਂ ਦੇ ਮਾਪੇ ਬੇਹੱਦ ਖੁਸ਼ ਹਨ। ਰਿਪੋਰਟ- ਸੱਤ ਸਿੰਘ ਐਡਿਟ- ਗੁਰਕਿਰਤਪਾਲ ਸਿੰਘ -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: bbc.in/3k8BUCJ -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐅𝐨𝐫 Mohammed Hanif's VLOGS, 𝐜𝐥𝐢𝐜𝐤: bbc.in/3HYEtkS -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: bit.ly/35cXRJJ -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵ 𝐕𝐢𝐬𝐢𝐭 𝐖𝐞𝐛𝐬𝐢𝐭𝐞: www.bbc.com/punjabi 𝐅𝐀𝐂𝐄𝐁𝐎𝐎𝐊: www.facebook.com/BBCnewsPunjabi 𝐈𝐍𝐒𝐓𝐀𝐆𝐑𝐀𝐌: www.instagram.com/bbcnewspunjabi 𝐓𝐖𝐈𝐓𝐓𝐄𝐑: www.twitter.com/bbcnewspunjabi
ماه قبل در تاریخ 1403/05/07 منتشر شده است.
3,837 بـار بازدید شده
... بیشتر